ਗੰਢ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਢ (ਨਾਂ,ਇ) 1 ਦੁਰੇਡੇ ਅੰਗਾਂ-ਸਾਕਾਂ ਨੂੰ ਵਿਆਹ ਦਾ ਭੇਜਿਆ ਸੱਦਾ 2 ਰੱਸੀ ਜੋੜਨ ਲਈ ਦਿੱਤੀ ਮਰੋੜੀ 3 ਗੰਨੇ, ਬਾਂਸ ਜਾਂ ਤਿੜ੍ਹ ਆਦਿ ਦੀ ਪੋਰੀ ਵਿਚਕਾਰ ਜੋੜ ਅਤੇ ਫੁਟਾਰੇ ਵਾਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੰਢ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਢ [ਨਾਂਇ] ਜੋੜ , ਗੱਠ; ਗੁੰਝਲ, ਉਲ਼ਝਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੰਢ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਢ. ਸੰਗ੍ਯਾ—ਜੋੜ. ਮੇਲ. ਸੰਬੰਧ । ੨ ਗੱਠ. ਗ੍ਰੰਥਿ। ੩ ਮਿਤ੍ਰਤਾ. “ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ.” (ਸੁਖਮਨੀ) ਦੇਖੋ, ਗੰਢੁ ੩। ੪ ਵਿਆਹ ਦੇ ਮੌਕੇ ਮਿਠਾਈ ਮੇਵੇ ਆਦਿ ਨਾਲ ਸੰਬੰਧੀ ਨੂੰ ਭੇਜੀ ਖੰਮ੍ਹਣੀ (ਮੰਗਲ ਸੂਤ੍ਰ). ਇਸ ਤੋਂ ਭਾਵ ਇਹ ਹੋਂਦਾ ਹੈ ਕਿ ਆਪ ਨਾਲ ਸਾਡਾ ਜੋੜ ਮੇਲ (ਗੰਢ) ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.