ਗੰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਦ (ਨਾਂ,ਪੁ) ਬਦਬੂ ਫ਼ੈਲਾਉਣ ਵਾਲਾ ਕੂੜਾ-ਕਰਕਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਦ [ਨਾਂਪੁ] ਕੂੜਾ , ਮੈਲ਼, ਮਲ, ਗੰਦਗੀ; ਗਾਲ਼ , ਬੇਸ਼ਰਮੀ ਦੀ ਗੱਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੰਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਦ. ਸੰਗ੍ਯਾ—ਮੈਲ. ਮਲੀਨਤਾ। ੨ ਗੰਦਗੀ. ਗੂੰਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27898, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.