ਗੰਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਦਾ (ਵਿ,ਪੁ) ਮੈਲ ਨਾਲ ਭਰਿਆ; ਮਲੀਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੰਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਦਾ [ਵਿਸ਼ੇ] ਮੈਲ਼ਾ, ਮਲ਼ੀਨ, ਖ਼ਰਾਬ, ਸੜਿਆ-ਗਲਿ਼ਆ, ਭੈੜਾ , ਘਟੀਆ; ਦੁਰਾਚਾਰੀ , ਬਦਚਲਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੰਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਦਾ. ਫ਼ਾ ਵਿ—ਮੈਲਾ. ਮਲੀਨ. “ਗੰਦੇ ਡੁਮਿ ਪਈਆਸੁ.” (ਮ: ੫ ਵਾਰ ਸ੍ਰੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First