ਗੱਭਰੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਭਰੂ (ਨਾਂ,ਪੁ) ਜੁਆਨ ਉਮਰ ਦਾ ਬੰਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੱਭਰੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਭਰੂ [ਨਾਂਪੁ] ਚੜ੍ਹਦੀ ਜਵਾਨੀ ਵਾਲ਼ਾ, ਜਵਾਨ, ਯੁਵਕ, ਬਾਲਗ਼ , ਮੁੱਛ-ਫੁੱਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6320, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First