ਗੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਲ (ਨਾਂ,ਇ) ਬੋਲਿਆ ਹੋਇਆ ਕਥਨ; ਵਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਲ [ਨਾਂਇ] ਬਾਤ, ਕਥਨ, ਬਾਤ-ਚੀਤ; ਮਸਲਾ , ਸਮੱਸਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੱਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਲ ਸੰ. गल्ल. ਸੰਗ੍ਯਾ—ਕਪੋਲ. ਰੁਖ਼ਸਾਰ. ਗੰਡ । ੨ ਗਲ੍ਯ. ਗਲ (ਕੰਠ) ਨਾਲ ਹੈ ਜਿਸ ਦਾ

ਸੰਬੰਧ, ਬਾਤ. ਗੁਫ਼ਤਗੂ। ੩ ਸੰ. गल्ह् ਧਾ—ਦੋ੄ ਦੇਣਾ. ਨਿੰਦਾ ਕਰਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.