ਘਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਟਾ (ਨਾਂ,ਇ) ਮੀਂਹ ਵੱਸਣ ਵਜੋਂ ਚੜ੍ਹੀ ਕਾਲੀ ਘਣੀ ਬੱਦਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਟਾ [ਨਾਂਇ] ਸੰਘਣਾ ਬੱਦਲ (ਖ਼ਾਸ ਕਰਕੇ ਕਾਲ਼ੇ ਰੰਗ ਦਾ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਟਾ. ਸੰ. ਸੰਗ੍ਯਾ—ਮੇਘਾਂ ਦਾ ਸਮੁਦਾਯ. ਮੇਘਮਾਲਾ. “ਦਹ ਦਿਸ ਛਤ੍ਰ ਮੇਘਘਟਾ.” (ਸੋਰ ਮ: ੫) ੨ ਦੇਖੋ, ਘਟਣਾ। ੩ ਦੇਖੋ, ਘੱਟਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਘਟਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਘਟਾ (ਸੰ.। ਸੰਸਕ੍ਰਿਤ) ਬੱਦਲਾਂ ਦਾ ਇਕੱਠ , ਝੜ। ਯਥਾ-‘ਦਹ ਦਿਸ ਛਤ੍ਰ ਮੇਘ ਘਟਾ ਘਟ ’।
੨. (ਸੰ.। ਦੇਖੋ , ਘਟ ੨. ੩.) ਸਰੀਰਾਂ, ਦਿਲਾਂ। ਯਥਾ-‘ਪੂਰਨੁ ਹਭ ਘਟਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First