ਘਮੰਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਮੰਡ (ਨਾਂ,ਪੁ) ਹੰਕਾਰ; ਗੁਮਾਨ; ਅਭਿਮਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘਮੰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਮੰਡ [ਨਾਂਪੁ] ਹਉਮੈ , ਹੰਕਾਰ , ਗ਼ਰੂਰ, ਅਭਿਮਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘਮੰਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਮੰਡ. ਸੰਗ੍ਯਾ—ਅਭਿਮਾਨ. ਅਹੰਕਾਰ । ੨ ਘਮਸਾਣ. ਜੰਗ. “ਘਾਲ ਘਮੰਡ ਘਮੰਡ ਚੰਦ ਬਹੁ ਲੱਜਿਤ ਮੁਖ ਨਹਿ ਮੋਰਾ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2984, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First