ਘਰੇਲੂਕਰਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Domestication (ਡਅਉਮੈਸਟਿਕੇਇਸ਼ਨ) ਘਰੇਲੂਕਰਨ: ਜਦੋਂ ਪ੍ਰਕ੍ਰਿਤਕ ਵਾਤਾਵਰਨ ਦੀ ਬਜਾਏ ਘਰੇਲੂ ਵਾਤਾਵਰਨ ਵਿੱਚ ਪੌਦਿਆਂ ਜਾਂ ਜੀਵਾਂ ਦੀ ਮਾਨਵੀ ਦੇਖ-ਰੇਖ ਵਿੱਚ ਵਧਣ-ਫੁਲਣ ਲਈ ਪ੍ਰਵਰਿਸ਼ ਕੀਤੀ ਜਾਂਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1485, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.