ਘਰੇਲੂ ਉਦਯੋਗ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Cottage industry (ਕੌਟਿਜ ਇਨਡਅਸਟਰਿ) ਘਰੇਲੂ ਉਦਯੋਗ: ਜਦੋਂ ਛੋਟੇ ਪੈਮਾਨੇ ਤੇ ਕਾਮੇ ਦੇ ਘਰ ਪਰਿਵਾਰ ਦੁਆਰਾ ਹੀ ਵਸਤਾਂ ਦਾ ਉਤਪਾਦਨ ਹੁੰਦਾ ਹੋਵੇ। ਇਸ ਤਰ੍ਹਾਂ ਅਨੇਕ ਪ੍ਰਕਾਰ ਦੀਆਂ ਵਸਤਾਂ ਤਿਆਰ ਕੀਤੀਆਂ ਜਾਂਦੀਆਂ ਹਨ। ਮਿਸਾਲ ਦੇ ਤੌਰ ਤੇ ਸੂਤੀ-ਉੱਨੀ ਵਸਤਰ, ਬੈਂਤ-ਬਾਂਸ ਦਾ ਸਾਮਾਨ, ਆਦਿ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਘਰੇਲੂ ਉਦਯੋਗ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Domestic industry (ਡਅਉਮੈਸਟਿਕ ਇਨਡਅਸਟਰਿ) ਘਰੇਲੂ ਉਦਯੋਗ: ਇਹ ਇਕ ਪ੍ਰਕਾਰ ਦਾ ਉਤਪਾਦਨ ਢੰਗ ਹੈ ਜਿਸ ਵਿੱਚ ਕੱਚਾ ਮਾਲ ਕਾਮਿਆਂ ਦੇ ਘਰ ਪਹੁੰਚਾਇਆ ਜਾਂਦਾ ਹੈ ਜਿਥੇ ਉਹ ਅਤੇ ਉਹਨਾਂ ਦੇ ਪਰਿਵਾਰ ਵਸਤਾਂ ਬਣਾਉਂਦੇ ਤੇ ਅੰਤਿਮ ਛੋਹ ਦਿੰਦੇ ਹਨ ਅਤੇ ਵਿਕਰੀ ਲਈ ਤਿਆਰ ਹੋ ਜਾਂਦੀਆਂ (knit wear)।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First