ਘਸੁੰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਸੁੰਨ (ਨਾਂ,ਪੁ) ਪ੍ਰਹਾਰ ਕਰਨ ਲਈ ਮੀਟੀ ਹੋਈ ਮੁੱਠ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2898, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘਸੁੰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਸੁੰਨ [ਨਾਂਪੁ] ਮੁੱਕਾ , ਹੂਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘਸੁੰਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਸੁੰਨ. ਜਿਸ ਦਾ ਘ (ਪ੍ਰਹਾਰ—ਆਘਾਤ) ਸਰੀਰ ਨੂੰ ਸੁੰਨ ਕਰ ਦੇਵੇ. ਮੁੱਕਾ. ਹੂਰਾ. ਘੂੰਸਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.