ਘਾਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਾਣ (ਨਾਂ,ਪੁ) ਤੂੜੀ ਮਿੱਟੀ ਗੁੰਨ੍ਹ ਕੇ ਲਿਪਾਈ ਆਦਿ ਲਈ ਤਿਆਰ ਕੀਤਾ ਚੋਖੀ ਮਾਤਰਾ ਵਿੱਚ ਗਿੱਲਾ ਗਾਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘਾਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਾਣ [ਨਾਂਪੁ] ਢੇਰ , ਇਕੱਠ; ਗਾਰਾ; ਜੰਗ, ਘਮਸਾਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘਾਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਾਣ. ਸੰਗ੍ਯਾ—ਘਨ. ਗਾੜ੍ਹਾ ਚਿੱਕੜ , ਜੋ ਲਿਪਾਈ ਲਈ ਬਣਾਇਆ ਜਾਂਦਾ ਹੈ। ੨ ਕੋਲ੍ਹੂ ਆਦਿਕ ਵਿੱਚ ਜੋ ਇੱਕ ਵਾਰ ਪੀੜਨ ਲਈਂ ਵਸਤੁ ਸਮਾ ਸਕੇ, ਉਤਨਾ ਪ੍ਰਮਾਣ। ੩ ਯੁੱਧ. ਜੰਗ. “ਇਸ ਕਾ ਬਾਪ ਮੁਯੋ ਵਿਚ ਘਾਣ.” (ਪ੍ਰਾਪੰਪ੍ਰ) ੪ ਵਿ—ਸਭ. ਤਮਾਮ ਕੁੱਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.