ਘੁਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਟ. ਸੰ. घुट्.ਧਾ—ਲੌਟਣਾ (ਪਰਤਣਾ), ਬਦਲਣਾ, ਮਾਰਨਾ (ਵਧ ਕਰਨਾ), ਰੋਕਣਾ, ਰਖ੍ਯਾ ਕਰਨਾ। ੨ ਸੰਗ੍ਯਾ—ਜਲ ਦੁੱਧ ਆਦਿ ਪਦਾਰਥ ਦਾ ਉਤਨਾ ਪ੍ਰਮਾਣ ਜੋ ਇੱਕ ਵਾਰ ਮੂੰਹ ਵਿੱਚ ਆ ਸਕੇ. ਘੂਟ। ੩ ਦੇਖੋ, ਘੁੱਟਣਾ. “ਤੇ ਸਾਕਤ ਨਰ ਜਮਿ ਘੁਟੀਐ.” (ਗਉ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਘੁਟ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਘੁਟ* (ਕ੍ਰਿ.। ਪੰਜਾਬੀ ਘੁਟਣਾ=ਨੱਪਣਾ) ਗਲਾ ਘੁਟ ਘੁਟ ਕੇ ਭਾਵ ਮਾਰ ਕੇ। ਯਥਾ-‘ਘੁਟਿ ਘੁਟਿ ਜੀਆ ਖਾਵਣੇ’।
----------
* ਪਾਣੀ ਦੇ ਇਕ ਵੇਰ ਪੀਣ ਨੂੰ ਬੀ ਘੁਟ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 26229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਘੁਟ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਘੁਟ, (ਸ਼ਾਹਪੁਰੀ) \ ਪੁਲਿੰਗ : ੧. ਜੋੜ; ੨. ਸਿਲ੍ਹ, ਨਮੀ
(ਲਹਿੰਦੀ ਕੋਸ਼)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-12-11-08-56, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First