ਘੁਰਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਰਕੀ (ਨਾਂ,ਇ) ਡਰਾਵਾ; ਝਿੜਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੁਰਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਰਕੀ [ਨਾਂਇ] ਝਿੜਕ, ਡਰਾਵਾ, ਗੁੱਸੇ ਦੀ ਨਜ਼ਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੁਰਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਰਕੀ. ਸੰਗ੍ਯਾ—ਝਿੜਕੀ. ਧਮਕੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਘੁਰਕੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਘੁਰਕੀ,(ਘੁਰਕ (ਣਾ) +ਈ) \ ਇਸਤਰੀ ਲਿੰਗ : ਗੁੱਸੇ ਜਾਂ ਨਾਰਾਜ਼ਗੀ ਦੀ ਨਜ਼ਰ, ਡਰਾਵਾ, ਧਮਕੀ, ਝਿੜਕੀ, ਝਾੜ (ਲਾਗੂ ਕਿਰਿਆ : ਦੇਣਾ, ਮਿਲਣਾ, ਲੈਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 22, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-13-03-21-28, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First