ਘੁਰਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਰਨਾ (ਨਾਂ,ਪੁ) ਕਿਸੇ ਜਾਨਵਰ ਵੱਲੋਂ ਲੁੱਕਣ ਲਈ ਲੱਭੀ ਜਾਂ ਮਿੱਟੀ ਆਦਿ ਪੁੱਟ ਕੇ ਬਣਾਈ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੁਰਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਰਨਾ [ਨਾਂਪੁ] ਜੀਵਾਂ ਦਾ ਘਰ , ਖੁੱਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੁਰਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਰਨਾ ਕ੍ਰਿ—ਗਰਜਣਾ. “ਘੁਰਨ ਘਟਾ ਅਤਿ ਕਾਲੀਆ.” (ਵਾਰ ਮਾਰੂ ੨ ਮ: ੫) “ਘੁਰੇ ਨਗਾਰੇ.” (ਚੰਡੀ ੩) ੨ ਸੰਗ੍ਯਾ—ਜੰਗਲੀ ਪਸ਼ੂਆਂ ਦਾ ਘੁਰਾ. ਗ੍ਰਿਹਵਨ. ਵਨਗ੍ਰਿਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First