ਘੁੱਗੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁੱਗੂ (ਨਾਂ,ਪੁ) ਫੂਕ ਦੁਆਰਾ ਵੱਜਣ ਵਾਲਾ ਮਿੱਟੀ ਦਾ ਖਿਡੌਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੁੱਗੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁੱਗੂ (ਵਿ,ਪੁ) ਬੇਵਕੂਫ; ਮੂਰਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੁੱਗੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁੱਗੂ [ਨਾਂਪੁ] ਉੱਲੂ; ਮੂੰਹ ਨਾਲ਼ ਵਜਾਇਆ ਜਾਣ ਵਾਲ਼ਾ ਮਿੱਟੀ ਦਾ ਖਿਡੌਣਾ; ਬੁੱਧੂ , ਮੰਦ ਬੁੱਧੀ ਵਾਲ਼ਾ ਵਿਅਕਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੁੱਗੂ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਘੁੱਗੂ, (ਪ੍ਰਾਕ੍ਰਿਤ : घूअ; ਸੰਸਕ੍ਰਿਤ : घूक=ਉੱਲੂ) \ ਪੁਲਿੰਗ : ੧. ਉੱਲੂ; ੨. ਮਿੱਟੀ ਦਾ ਖਿਡਾਉਣਾ ਜਾਂ ਫੂਕ ਮਾਰਿਆਂ ਵੱਜਦਾ ਹੈ; ੩. ਬਿਗਲ; ਬੇਵਕੂਫ਼ ਮੂਰਖ

–ਘੁੱਗੂ ਘਾਂਗੜੇ, ਪੁਲਿੰਗ (ਬਹੁ ਵਚਨ) : ੧. ਬੱਚਿਆਂ ਦੀ ਖੇਡ ਜਿਸ ਵਿੱਚ ਕੰਧ ਤੇ ਲਕੀਰਾਂ ਕੱਢ ਕੇ ਖੇਡਦੇ ਹਨ, ਕਾਲੀ ਪੀਲੀ ਟੀਲੋ; ੨. ਅਜੇਹੀ ਲਿਖਤ ਜੋ ਪੜ੍ਹੀ ਨਾ ਜਾਵੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 75, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-12-11-00-20, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First