ਘੂਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੂਰੀ (ਨਾਂ,ਇ) ਤਿਊੜੀ; ਝਿੜਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੂਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੂਰੀ [ਨਾਂਇ] ਗੁੱਸੇ ਨਾਲ਼ ਦੇਖਣ ਦਾ ਭਾਵ, ਤਿਊੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੂਰੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਘੂਰੀ, (ਘੂਰਣਾ+ਈ) \ ਇਸਤਰੀ ਲਿੰਗ : ੧. ਤਿਉੜੀ; ੨. ਧਮਕੀ; ੩. ਝਿੜਕ (ਦੇਣਾ, ਵੱਟਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 56, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-15-02-08-17, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.