ਘੋਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਘੋਰਾ. ਘੋੜਾ. ਦੇਖੋ, ਘੋਰ ੧.“ਚਾਰੋਂਈ ਘੋਰਨ ਘਾਯਲਕੈ.” (ਕ੍ਰਿਸਨਾਵ) “ਘੋਰੈ ਚਰਿ ਭੈਸ ਚਰਾਵਨ ਜਾਈ.” (ਆਸਾ ਕਬੀਰ) ਦੇਖੋ, ਪਹਿਲਾ ਪੂਤ। ੨ ਦੇਖੋ, ਘੋਰ ੫. “ਧੁਨਿ ਵਾਜੇ ਅਨਹਦ ਘੋਰਾ.” (ਰਾਮ ਮ: ੧) ੩ ਸੰ. ਅੰਧੇਰੀ ਰਾਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First