ਚਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਜ. ਸੰਗ੍ਯਾ—ਚਨਾਬ (ਚੰਦ੍ਰਭਾਗਾ) ਅਤੇ ਜੇਹਲਮ (ਵਿਤਸ੍ਤਾ) ਦੇ ਮੱਧ ਦਾ ਦੋਆਬ । ੨ ਸੰ. चय्र्य —ਚਯ. ਕਰਨ ਯੋਗ੍ਯ ਕਰਮ. ਆਚਾਰ. ਕੰਮ ਕਰਨ ਦਾ ਵੱਲ. “ਚਜ ਆਚਾਰ ਕਿਛੁ ਬਿਧਿ ਨਹੀਂ ਜਾਨੀ.” (ਆਸਾ ਮ: ੫) ਦੇਖੋ, ਚਜੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚਜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚਜ, ਪੁਲਿੰਗ : ਚਨਾਬ ਅਤੇ ਜਿਹਲਮ ਦੇ ਮੱਧ ਦਾ ਦੁਆਬਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 12, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-10-11-32-15, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First