ਚਜੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਜੁ. ਦੇਖੋ, ਚਜ ੨ ਅਤੇ ਬ੍ਰਹਮਚਜੁ. “ਗੁਰ ਮਿਲਿ ਚਜੁ ਅਚਾਰੁ ਸਿਖੁ.” (ਸ੍ਰੀ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਜੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚਜੁ (ਗੁ.। ਸੰਸਕ੍ਰਿਤ ਚਰੑਯਾ, ਆਚਰਣ। ਪ੍ਰਾਕ੍ਰਿਤ ਚਜੑਜ*ਪੰਜਾਬੀ ਚੱਜ) ਭਲੇ ਕੰਮ। ਯਥਾ-‘ਗੁਰ ਮਿਲਿ ਚਜੁ ਅਚਾਰੁ ਸਿਖੁਗੁਰਾਂ ਦ੍ਵਾਰੇ ਭਲੇ ਕਰਤਬ ਸਿਖ। ਤਥਾ-‘ਚਜ ਅਚਾਰ ਕਿਛੁ ਬਿਧਿ ਨਹੀ ਜਾਨੀ’। ਤਥਾ-‘ਨ ਤਿਸ ਚਜ ਅਚਾਰ’।

----------

* ਜਿਵੇਂ -ਆਸ਼੍ਚਰਯ- ਦਾ ਚੁਜ, ਤਿਵੇਂ -ਆਚਰਣ- ਦਾ -ਚੱਜ-।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13531, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.