ਚਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਲਾ. ਦੇਖੋ, ਚਲ੍ਹਾ । ੨ ਸੰ. ਸੰਗ੍ਯਾ—ਬਿਜਲੀ। ੩ ਲਮੀ. ਮਾਇਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚਲਾ (ਕ੍ਰਿ.। ਸੰਸਕ੍ਰਿਤ ਚਲ=ਕੰਬਨਾ। ਪੰਜਾਬੀ ਚਲਣਾ=ਟੁਰਨਾ) ਤੁਰਾਂ। ਯਥਾ-‘ਚਲਾ ਤ ਭਿਜੈ ਕੰਬਲੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
President. AmandeepSinghRai. Dhano. 148020
President. AmandeepSinghRai.,
( 2023/11/21 04:3601)
Please Login First