ਚਾਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਕ (ਨਾਂ,ਪੁ) ਨੌਕਰ, ਕਾਮਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਾਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਕ 1 [ਨਾਂਪੁ] ਚਾਕਰ, ਮੁਲਾਜ਼ਮ, ਨੌਕਰ 2 ਚਿੱਟੀ ਖੜੀਆ ਮਿੱਟੀ ਦੀ ਬਣੀ ਲੰਮੀ ਬੱਤੀ ਜਿਸ ਨਾਲ਼ ਬਲੈਕ-ਬੋਰਡ ਉੱਤੇ ਲਿਖਿਆ ਜਾਂਦਾ ਹੈ 3 ਕਮੀਜ਼ ਆਦਿ ਦੀਆਂ ਬਾਹਾਂ ਅਤੇ ਲੱਕ ਤੋਂ ਨੇਫ਼ਾ

ਛੱਡਿਆ ਖੁੱਲ੍ਹਾ ਹਿੱਸਾ 4.ਪਹੀਆ, ਚੱਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਾਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਕ. ਸੰਗ੍ਯਾ—ਚਕ੍ਰ. ਚੱਕ. “ਚਾਕ ਤੇ ਕੁੰਭ ਤੁਰੰਤ ਉਤਾਰ੍ਯੋ.” (ਕ੍ਰਿਸਨਾਵ) ੨ ਪਹੀਆ । ੩ ਇੱਕ ਜੱਟ ਗੋਤ੍ਰ । ੪ ਫ਼ਾ ਦਰਾਰ. ਤੇੜ । ੫ ਤਲਵਾਰ ਆਦਿਕ ਸ਼ਸਤ੍ਰਾਂ ਦੇ ਪ੍ਰਹਾਰ ਦੀ ਧੁਨਿ। ੬ ਤੁ ਚਾਕ਼ ਵਿ—ਦ੍ਰਿੜ੍ਹ. ਮ੒ਬੂਤ਼। ੭ ਅਰੋਗ. ਤਨਦੁਰੁਸ੍ਤ. ਨਰੋਆ। ੮ ਸੰਗ੍ਯਾ—ਸਮਾ. ਵੇਲਾ। ੯ ਅੰ. Chalk ਖੜੀਆ ਮਿੱਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਾਕ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ

ਚਾਕ : ਵੇਖੋ, ਖੜੀਆ ਮਿੱਟੀ


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 5887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-03-21, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.