ਚਿਣਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿਣਗ (ਨਾਂ,ਇ) ਮੱਚਦੀ ਅੱਗ ਵਿੱਚੋਂ ਉੱਠਿਆ ਫਲੂਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਿਣਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿਣਗ [ਨਾਂਇ] ਚੰਗਿਆੜੀ; ਚੁੱਭਣ ਵਾਲ਼ੀ ਗਰਮੀ; ਇੱਕ ਮੂਤਰ ਰੋਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਿਣਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿਣਗ. ਸੰਗ੍ਯਾ—ਚਿੰਗਾਰੀ. ਅਗਨੀ ਦਾ ਜ਼ਰਰਾ. ਫੁਲਿੰਗ. ਚਿਣਗ। ੨ ਇੱਕ ਮੂਤ੍ਰਰੋਗ. ਦੇਖੋ, ਚਿਨਗ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First