ਚਿੰਨ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੰਨ੍ਹ [ਨਾਂਪੁ] ਸੰਕੇਤ, ਨਿਸ਼ਾਨ, ਪ੍ਰਤੀਕ, ਨਿਸ਼ਾਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਿੰਨ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੰਨ੍ਹ. ਸੰ. चिन्ह्. ਧਾ—ਨਿਸ਼ਾਨ ਕਰਨਾ।

੨ ਸੰਗ੍ਯਾ—ਨਿਸ਼ਾਨ। ੩ ਲ੖ਣ (ਲੱਛਣ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6653, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.