ਚਿੱਤੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿੱਤੜ (ਨਾਂ,ਪੁ) ਪੱਟਾਂ ਦੇ ਪਿਛਲੇ ਪਾਸੇ ਅਤੇ ਗੁਦਾ ਦੇ ਦੋਹਾਂ ਪਾਸਿਆਂ ਦੇ ਮਾਸ ਪਿੰਡ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਿੱਤੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿੱਤੜ [ਨਾਂਪੁ] ਪੱਟਾਂ ਦੇ ਪਿਛਲੇ ਪਾਸੇ ਦਾ ਉੱਪਰਲਾ ਭਾਗ ਜਿਸ ਦੇ ਭਾਰ ਮਨੁੱਖ ਬੈਠਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First