ਚਿੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੱਲਾ (ਨਾਂ,ਪੁ) ਕਮਾਨ ਤੇ ਕੱਸਿਆ ਡੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਿੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੱਲਾ. ਸੰਗ੍ਯਾ—ਕਮਾਣ ਦਾ ਡੋਰਾ. ਗੁਣ. ਜ੍ਯਾ। ੨ ਪੱਗ ਦਾ ਜ਼ਰੀਦਾਰ ਪੱਲਾ (ਲੜ). ੩ ਫ਼ਾ ਚਿੱਲਹ. ਚਾਲੀ ਦਿਨ ਦਾ ਵ੍ਰਤ ਆਦਿ ਕਰਮ. ਚਾਲੀਸਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.