ਚੀਚੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਚੀ (ਨਾਂ,ਇ) ਹੱਥ ਜਾਂ ਪੈਰ ਦੀ ਸਭ ਤੋਂ ਛੋਟੀ ਉਂਗਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੀਚੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਚੀ [ਨਾਂਇ] ਹੱਥ/ਪੈਰ ਦੀ ਸਭ ਤੋਂ ਛੋਟੀ ਉਂਗਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੀਚੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਚੀ. ਸੰਗ੍ਯਾ—ਸਭ ਤੋਂ ਛੋਟੀ ਉਂਗਲੀ. ਕਨਿ੡੄˜ਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1736, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.