ਚੀਥੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਥੜਾ (ਨਾਂ,ਪੁ) ਗੰਦਾ ਪੁਰਾਣਾ ਫਟਿਆ ਹੋਇਆ ਲੀੜਾ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੀਥੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਥੜਾ [ਨਾਂਪੁ] ਮਾਸ ਆਦਿ ਦਾ ਟੁਕੜਾ; ਲੀਰ , ਪਰੋਲ਼ਾ , ਪਾਟਿਆ ਕੱਪੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੀਥੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਥੜਾ ਸੰਗ੍ਯਾ—ਪਾਟੇ ਅਤੇ ਪੁਰਾਣੇ ਵਸਤ੍ਰ ਦਾ ਟੁਕੜਾ. ਪਰੋਲਾ. “ਚਾਕੀ ਕਾ ਚੀਥਰਾ ਕਹਾ ਲੈਜਾਹਿ?” (ਬਸੰ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1043, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First