ਚੀਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਰ (ਨਾਂ,ਪੁ) ਸਿਰ ਦੇ ਵਾਲਾਂ ਨੂੰ ਨਖੇੜਨ ਲਈ ਮੱਥੇ ਦੇ ਅੱਧ ਵਿਚਕਾਰ ਬਣਾਈ ਲੀਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੀਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਰ [ਨਾਂਪੁ] ਇੱਕ ਵਾਰੀ ਮੁੱਠੀ ਵਿੱਚ ਫੜ ਕੇ ਚੀਰਿਆ ਜਾਣ ਵਾਲ਼ਾ ਸਾਗ ਆਦਿ; ਸਿਰ ਦੇ ਵਾਲ਼ਾਂ ਦੀ ਬਣਾ-ਸੰਵਾਰ ਕੇ ਕੀਤੀ ਦੋ ਭਾਗਾਂ ਵਿੱਚ ਵੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੀਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਰ. ਸੰਗ੍ਯਾ—ਚੀਰਨ ਦਾ ਚਿੰਨ੍ਹ । ੨ ਸੰ. ਵਸਤ੍ਰ. “ਕਾਇਆ ਕਚੀ, ਕਚਾ ਚੀਰ ਹੰਢਾਏ.” (ਮਾਝ ਅ: ਮ: ੩) ੩ ਬਿਰਛ ਦੀ ਛਿੱਲ। ੪ ਗਊ ਦਾ ਥਣ । ੫ ਫ਼ਾ ਵਿ—ਦਿਲੇਰ. ਦਿਲਾਵਰ। ੬ ਵਿਜਈ. ਜਿੱਤਣ ਵਾਲਾ। ੭ ਸੰਗ੍ਯਾ—ਜਿੱਤ. ਫ਼ਤਹ਼। ੮ ਬਜ਼ੁਰਗੀ. “ਜੈ ਚਿਦਰੂਪ ਚਿਰਜੀਵ ਸਦੈਵੀ ਚੀਰ ਨ ਜਾਨਤ ਕੋਇ ਤੁਮਾਰੀ.” (ਸਲੋਹ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੀਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚੀਰ ਦੇਖੋ, ‘ਚੀਰ ਸਿੰਗਾਰ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First