ਚੀਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਸ (ਨਾਂ,ਇ) ਸਰੀਰ ਵਿੱਚ ਹੋਣ ਵਾਲੀ ਤਿੱਖੀ ਪੀੜ; ਚਸਕ; ਟੀਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੀਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਸ [ਨਾਂਇ] ਤਿੱਖੀ ਪੀੜ, ਪੀੜ ਦੀ ਚੋਭ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੀਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਸ. ਸੰਗ੍ਯਾ—ਚਸਕ. ਪੀੜ ਦੀ ਚੋਭ। ੨ ਚੀਕ. ਚੀਤਕਾਰ. ਚਿੰਘਾਰ. “ਹਸਤਿ ਭਾਗਕੈ ਚੀਸਾ ਮਾਰੈ.” (ਗੌਂਡ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First