ਚੁਰ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਰ੍ਹ (ਨਾਂ,ਇ) 1 ਧਰਤੀ ਵਿੱਚ ਲੰਮੇ ਰੁਖ਼ ਪੁੱਟ ਕੇ ਬਣਾਈ ਚੁੱਲ੍ਹ 2 ਗਲੀ ਜਾਂ ਮਕਾਨ ਦੀ ਤੰਗ ਅਤੇ ਹਨੇਰੀ ਜਿਹੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁਰ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੁਰ੍ਹ, ਇਸਤਰੀ ਲਿੰਗ : ਗਲੀ ਜਾਂ ਮਕਾਨ ਦੀ ਤੰਗ ਜੇਹੀ ਥਾਂ, ਖੇਤ ਦੀ ਇੱਕ ਨੁੱਕਰ ਜੋ ਬਾਹਰ ਨੂੰ ਵੱਧ ਕੇ ਦੂਜੀਆਂ ਨਾਲੋਂ ਛੋਟੀ ਹੋ ਗਈ ਹੋਵੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 67, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-29-01-52-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.