ਚੁੰਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੰਨੀ (ਨਾਂ,ਇ) ਇਸਤਰੀਆਂ ਦੇ ਸਿਰ ਪੁਰ ਓੜਨ ਵਾਲਾ ਮਹੀਨ ਕੱਪੜੇ ਦਾ ਛੋਟਾ ਦੁਪੱਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁੰਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੰਨੀ [ਨਾਂਇ] ਔਰਤ ਵਲੋਂ ਸਿਰ ਢੱਕਣ ਲਈ ਵਰਤਿਆ ਜਾਣ ਵਾਲ਼ਾ 2 ਤੋਂ 2½ ਮੀਟਰ ਲੰਮਾ ਪਤਲਾ ਕੱਪੜਾ , ਦੁਪੱਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁੰਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੰਨੀ. ਦੇਖੋ, ਚੁਨਰੀ। ੨ ਦੇਖੋ, ਚੁਨੀਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.