ਚੁੱਕਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਕਣਾ [ਕਿਸ] ਉਠਾਉਣਾ, ਉਤਾਂਹ ਕਰਨਾ; ਭੜਕਾਉਣਾ, ਉਕਸਾਉਣਾ; ਉੱਕਣਾ, ਭੁੱਲਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4404, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੁੱਕਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਕਣਾ. ਕ੍ਰਿ—ਉੱਚਕਰਣ. ਉਠਾਉਣ। ੨ ਉਭਾਰਨਾ. ਭੜਕਾਉਣਾ। ੩ ਚੇਤਾ ਭੁੱਲਣਾ. ਖ਼ਤਾ ਕਰਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First