ਚੁੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਕਾ [ਨਾਂਪੁ] ਸੋਟੀ, ਛਾਂਟਾ; ਇੱਕ ਹਰੀ ਸਬਜ਼ੀ; ਜਿੰਨੀ ਚੀਜ਼ ਅੱਧੀ ਮੁੱਠੀ ਵਿੱਚ ਆ ਜਾਵੇ; ਖ਼ਰਾਦ ਦਾ ਇੱਕ ਪੁਰਜ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁੱਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਕਾ. ਚੁੱਕਣਾ ਦਾ ਭੂਤਕਾਲ. ਚੁੱਕਿਆ। ੨ ਸੰਗ੍ਯਾ—ਹੱਥ ਦੀਆਂ ਅਗਲੀਆਂ ਉਂਗਲਾਂ ਉੱਤੇ ਰੱਖਕੇ ਜਿੱਨੀ ਵਸਤੂ ਆ ਸਕੇ. ਇਹ ਚੁਟਕਾ ਦਾ ਹੀ ਰੂਪਾਂਤਰ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਚੁਕ


Ravinder Singh, ( 2022/01/31 09:2314)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.