ਚੁੱਪ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਪ (ਨਾਂ,ਇ) ਨਾ ਬੋਲਣ ਦੀ ਅਵਸਥਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16687, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੁੱਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਪ [ਨਾਂਇ] ਨਾ ਬੋਲਣ ਦੀ ਹਾਲਤ, ਖ਼ਮੋਸ਼ੀ, ਮੌਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੁੱਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਪ. ਦੇਖੋ, ਚੁਪ. “ਮੂਰਖ ਨਾਲਿ ਚੰਗੇਰੀ ਚੁੱਪਾ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਬਾਈ ਜੀ ਜੇ ਫੋਟੋ ਵੀ ਪਾ ਦਿਆ ਕਰੋ ਤਾਂ ਪੰਜਾਬੀ ਯੂਨੀਵਰਸਿਟੀ ਦਾ ਮਾਣ ਈ ਵਧੂਗਾ ।
ਚਰਨਕਮਲ ਸਿੰਘ,
( 2020/05/17 08:1708)
Please Login First