ਚੂੰਗੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੰਗੜਾ (ਨਾਂ,ਪੁ) ਮਿੱਟੀ ਦਾ ਪਕਾ ਕੇ ਬਣਾਇਆ ਨਿੱਕਾ ਦੀਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੂੰਗੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੰਗੜਾ [ਨਾਂਪੁ] ਮਿੱਟੀ ਦਾ ਦੀਵਾ , ਨਿੱਕੀ ਠੂਠੀ ਜਾਂ ਚੱਪਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First