ਚੇਤਨਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੇਤਨਤਾ [ਨਾਂਇ] ਚੇਤੰਨ ਹੋਣ ਦਾ ਭਾਵ, ਸੂਝ , ਸਮਝ , ਜਾਗ੍ਰਿਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੇਤਨਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੇਤਨਤਾ. ਸੰਗ੍ਯਾ—ਚੇਤਨ ਦਾ ਧਰਮ. ਚੈਤਨ੍ਯਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First