ਚੋਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਆ (ਨਾਂ,ਪੁ) 1 ਟਪਕਿਆ ਜਲ 2 ਪਹਾੜਾਂ ਉੱਤੇ ਵਰ੍ਹਨ ਵਾਲੇ ਮੀਂਹ ਜਾਂ ਚਸ਼ਮਿਆਂ ’ਚੋਂ ਰਿਸਦੇ ਪਾਣੀ ਦੇ ਨਿਕਾਸ ਵਾਲਾ ਬਰਸਾਤੀ ਨਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6621, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੋਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਆ [ਨਾਂਪੁ] ਤੁਪਕਾ, ਕਤਰਾ; ਉਹ ਟੋਇਆ ਜੋ ਦਰਿਆ ਦੇ ਨੇੜੇ ਪਾਣੀ ਲਈ ਪੁੱਟਿਆ ਜਾਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੋਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਆ. ਸੰਗ੍ਯਾ—ਟਪਕਿਆ ਹੋਇਆ ਜਲ। ੨ ਜਲ ਦੇ ਟਪਕਣ ਦਾ ਭਾਵ। ੩ ਅਗਰ ਦੀ ਲੱਕੜ ਤੋਂ ਟਪਕਾਇਆ ਹੋਇਆ ਤੇਲ. ਅਗਰਸਾਰ। ੪ ਗੁਲਾਬ ਕੇਵੜੇ ਆਦਿ ਦਾ ਅ਼ਰਕ਼। ੫ ਬਰਸਾਤੀ ਨਾਲਾ, ਜੋ ਪਹਾੜ ਦੇ ਜਲ ਟਪਕਣ ਤੋਂ ਬਣਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6442, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੋਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੋਆ (ਸੰ.। ਪੁ. ਪੰਜਾਬੀ) ੧. ਉਹ ਸ਼ੈ ਜੋ ਨਾਲ ਲਾਕੇ, ਅੱਗ ਦੇ ਜੋਰ ਭਾਵ ਉੜਾਕੇ ਚੁਆਈ ਜਾਏ, ਅਰਕ , ਅਤਰ।

੨. ਖਾਸ ਕਰ ਉਹ ਅਰਕ ਜੋ ਕਈ ਖੁਸ਼ਬੂਦਾਰ ਚੀਜ਼ਾਂ ਨੂੰ ਰਲਾਕੇ ਚੁਆਕੇ ਕਢਦੇ ਹਨ। ਯਥਾ-‘ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6432, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.