ਚੌਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਣਾ (ਨਾਂ,ਪੁ) ਪਸ਼ੂਆਂ ਦਾ ਵੱਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੌਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਣਾ [ਨਾਂਪੁ] ਡੰਗਰਾਂ ਦੀ ਹੇੜ , ਪਸ਼ੂਆਂ ਦਾ ਵੱਗ; ਟੱਬਰ ਦੇ ਸਾਰੇ ਜੀਅ (ਮਾੜੇ ਅਰਥਾਂ ਵਿੱਚ); ਚਾਰ ਗੁਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੌਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਚੌਣਾ. ਦੇਖੋ, ਚਉਗੁਣ ਅਤੇ ਚਉਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੌਣਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੌਣਾ, (ਚਰਨਾ) \ ਪੁਲਿੰਗ : ਗਊਆਂ ਦਾ ਵੱਗ
–ਰਾਮ ਚੌਣਾ, ਪੁਲਿੰਗ : ਜੰਗਲੀ ਗਊਆਂ ਦਾ ਵੱਗ
(ਪੁਆਧੀ ਕੋਸ਼)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 51, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-13-04-18-59, ਹਵਾਲੇ/ਟਿੱਪਣੀਆਂ:
ਚੌਣਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੌਣਾ, (ਪ੍ਰਾਕ੍ਰਿਤ : चउग्गुण; ਸੰਸਕ੍ਰਿਤ : चतुर्गुण+ਆ) \ ਵਿਸ਼ੇਸ਼ਣ : ਚੌਗੁਣਾ, ਚਾਰ ਗੁਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 51, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-13-04-19-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First