ਚੰਦੋਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦੋਆ (ਨਾਂ,ਪੁ) 1 ਵਿਆਹ ਵੇਲੇ ਮਾਈਏਂ ਪਾਉਣ ਜਾਂ ਖਾਰੇ ਲਾਹੁਣ ਸਮੇਂ ਲਾੜੇ ਲਾੜੀ ਦੇ ਸਿਰ ਤੇ ਤਾਣੀ ਜਾਣ ਵਾਲੀ ਸੂਹੇ ਰੰਗ ਦੀ ਚਾਦਰ ਜਾਂ ਫੁਲਕਾਰੀ 2 ਗੁਰੂ ਗ੍ਰੰਥ ਸਾਹਿਬ ਉੱਪਰ ਤਾਣਿਆ ਜਾਣ ਵਾਲਾ ਸਜਾਵਟੀ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੰਦੋਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦੋਆ [ਨਾਂਪੁ] ਲਾੜੇ-ਲਾੜੀ ਉੱਤੇ ਤਾਣਿਆ ਜਾਣ ਵਾਲ਼ਾ ਕੱਪੜਾ , ਚਾਨਣੀ; ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਤਾਣਿਆ ਕੱਪੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੰਦੋਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦੋਆ. ਸੰਗ੍ਯਾ—ਅਜਿਹਾ ਸਾਇਵਾਨ, ਜਿਸ ਦੇ ਵਿਚਕਾਰ ਚੰਦ੍ਰਮਾ ਦੀ ਮੂਰਤਿ ਬਣੀ ਹੋਵੇ. “ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ.” (ਵਾਰ ਰਾਮ ੩) ਦੇਖੋ, ਚੰਦ੍ਰਾ ੪.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First