ਚੰਦ੍ਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦ੍ਰਾ. ਦੇਖੋ, ਚੰਦਰਾ । ੨ ਸੰ. चन्द्रा. ਸੰਗ੍ਯਾ—ਛੋਟੀ ਇਲਾਇਚੀ। ੩ ਗਿਲੋ. ਗੁੜੂਚੀ। ੪ ਚੰਦੋਆ. ਵਿਤਾਨ। ੫ ਅੰਗੁਲੀਪਾਕਾ. ਬੁਰਨਾਮਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First