ਚੱਪਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਪਣ (ਨਾਂ,ਪੁ) ਵਲਟੋਹੀ, ਤੌੜੀ, ਝੱਕਰੀ, ਘੜੋਲੀ, ਮੱਟੀ, ਚਾਟੀ ਆਦਿ ਦਾ ਮੂੰਹ ਕੱਜਣ ਲਈ ਮਿੱਟੀ ਦਾ ਪਕਾ ਕੇ ਬਣਾਇਆ ਢੱਕਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੱਪਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਪਣ [ਨਾਂਪੁ] ਮਿੱਟੀ ਦੇ ਬਰਤਨ ਦਾ ਢੱਕਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First