ਛਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਜ. ਸੰਗ੍ਯਾ—ਛਾਜ. ਛੱਜ. ਸੂਰਪ (सूर्प). ਅੰਨ ਵਿੱਚੋਂ ਕੂੜਾ ਮਿੱਟੀ ਅਲਗ ਕਰਨ ਦਾ ਸੰਦ. “ਚੂਹਾ ਖਡਿ ਨ ਮਾਵਈ ਤਿਕਲਿ ਬੰਨ੍ਹੈ ਛਜ.” (ਮ: ੧ ਵਾਰ ਮਲਾ) ਦੇਖੋ, ਤਿਕਲਿ। ੨ ਦੇਖੋ, ਛਜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.