ਛਟਾਂਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਟਾਂਕ (ਨਾਂ,ਇ) ਇੱਕ ਸੇਰ ਪੁਰਾਣੇ ਤੋਲ ਦਾ ਸੋਲ੍ਹਵਾਂ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਟਾਂਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਟਾਂਕ [ਨਾਂਇ] ਇੱਕ ਤੋਲ, ਸੇਰ ਦਾ ਸੋਲ੍ਹਵਾਂ ਹਿੱਸਾ , ਪੰਜ ਤੋਲ਼ੇ ਦਾ ਵਜ਼ਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਟਾਂਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਟਾਂਕ. ਸੰ. षट्टङड्ढ—੄ਟੰਕ. ਸੰਗ੍ਯਾ—ਛੀ ਟੰਕ ਪ੍ਰਮਾਣ. ਸੇਰ ਦਾ ਸੋਲਵਾਂ ਹਿੱਸਾ. ਪੰਜ ਤੋਲਾਭਰ.1 


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.