ਛਤ੍ਰੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਤ੍ਰੁ. ਦੇਖੋ, ਛਤ੍ਰ. “ਲਹਿਣੇ ਧਰਿਓਨੁ ਛਤ੍ਰੁ ਸਿਰਿ” (ਵਾਰ ਰਾਮ ੩) ੨ ਤ੍ਰਿਯਯੂਥ. ਸ਼ਸਤ੍ਰਧਾਰੀਆਂ ਦਾ ਟੋਲਾ. “ਬਾਰਹ ਜੋਜਨ ਛਤ੍ਰੁ ਚਲੈਥਾ.” (ਧਨਾ ਨਾਮਦੇਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First