ਛਬੀਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਬੀਲ (ਨਾਂ,ਇ) ਸੇਵਾ ਅਤੇ ਪੁੰਨ-ਅਰਥ ਪਾਣੀ ਪਿਆਉਣ ਦੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਬੀਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਬੀਲ [ਨਾਂਇ] ਠੰਡਾ ਪਾਣੀ ਮੁਫ਼ਤ ਪਿਆਉਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਬੀਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਬੀਲ. ਅ਼ ਸਬੀਲ. ਸੰਗ੍ਯਾ—ਰਾਹ. ਤ਼ਰੀਕ਼ਾ. ਢੰਗ । ੨ ਮਾਰਗ. ਰਸਤਾ । ੩ ਰੂਰਤ। ੪ ਪਉ. ਜਲ ਪੀਣ ਦਾ ਅਸਥਾਨ । ੫ ਖ਼ਾਸ ਕਰਕੇ ਉਹ ਪਉ, ਜੋ ਮੁਹੱਰਮ ਦੇ ਪਹਿਲੇ ਦਸ ਦਿਨਾਂ ਵਿੱਚ ਪਿਆਸਿਆਂ ਲਈ ਲਾਇਆ ਜਾਵੇ। ੬ ਵੈਰੀ ਪੁਰ ਹੱਲਾ ਕਰਨ ਦਾ ਮੌਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First