ਛਾਂਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਂਗਾ (ਵਿ,ਪੁ) ਹੱਥ ਦੀਆਂ ਛੇ ਉਂਗਲਾਂ ਵਾਲਾ ਆਦਮੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਾਂਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਂਗਾ [ਵਿਸ਼ੇ] ਛੇ ਉਂਗਲਾਂ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਾਂਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਂਗਾ. ਵਿ—ਛੀ ਉਂਗਲਾਂ ਵਾਲਾ. ਜਿਸਦੇ ਪੰਜੇ ਵਿੱਚ ਛੇ ਉਂਗਲਾਂ ਹੋਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First