ਛਾਬਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਬਾ (ਨਾਂ,ਪੁ) ਤੱਕੜੀ ਦਾ ਇੱਕ ਪੱਲੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਾਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਬਾ [ਨਾਂਪੁ] ਛੋਟੀ ਚੌੜੇ ਮੂੰਹ ਵਾਲ਼ੀ ਤੇ ਘੱਟ ਡੂੰਘੀ ਟੋਕਰੀ ਜਿਸ ਵਿੱਚ ਰੋਟੀ ਸਬਜ਼ੀ ਆਦਿ ਰੱਖੀ ਜਾਂਦੀ ਹੈ, ਬੋਹੀਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਾਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਬਾ ਸੰਗ੍ਯਾ—ਤੱਕੜੀ (ਤਰਾਜ਼ੂ) ਦਾ ਪਲੜਾ. “ਜਿਹਬਾ ਡੰਡੀ ਇਹ ਘਟੁ ਛਾਬਾ.” (ਮਾਰੂ ਮ: ੧) ੨ ਟੋਕਰੀ. ਛੋਟਾ ਟੋਕਰਾ , ਜੋ ਬਹੁਤ ਡੂੰਘਾ ਨਹੀਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਾਬਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਛਾਬਾ (ਸੰ.। ਪੰਜਾਬੀ) ਤਕੜੀ ਦਾ ਛਾਬਾ, ਪੱਲੜਾ। ਯਥਾ-ਜਿਹਬਾ ਡੰਡੀ ਇਹੁ ਘਟ ਛਾਬਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3280, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First