ਛਿੱਤਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿੱਤਰ (ਨਾਂ,ਪੁ) ਜੁੱਤੀ ਦਾ ਪੁਰਾਣਾ ਅਤੇ ਘਸਿਆ ਪਉਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਿੱਤਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿੱਤਰ [ਨਾਂਪੁ] ਟੁੱਟੀ ਹੋਈ ਪੁਰਾਣੀ ਜੁੱਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਿੱਤਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿੱਤਰ. ਸੰਗ੍ਯਾ—ਤਿ-ਤ੍ਰ. ਜਮੀਨ ਉੱਤੇ ਪਏ ਕੰਕਰ ਕੰਡੇ ਆਦਿ ਤੋਂ ਪੈਰਾਂ ਨੂੰ ਬਚਾਉਣ ਵਾਲਾ ਜੋੜਾ. ਜੁੱਤੀ । ੨ ਅੱਡੀ ਬਿਨਾ ਜੁੱਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First