ਛੁਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਪ. ਸੰ. छुप्.ਧਾ—ਛੁਹਣਾ, ਸਪਰਸ਼ ਕਰਨਾ. ਦੇਖੋ, ਆਛੋਪ। ੨ ਦੇਖੋ, ਪ ੨. “ਹੋਤ ਭਯੋ ਛੁਪ ਭੂਪ ਮਹਾਨ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First