ਛੁਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਰਾ (ਨਾਂ,ਪੁ) ਦਸਤਾ ਲੱਗਾ ਤੇਜ਼ ਧਾਰ ਫ਼ੌਲਾਦੀ ਲੋਹੇ ਦਾ ਫਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2567, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੁਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਰਾ [ਨਾਂਪੁ] ਵੱਡੀ ਕਰਦ , ਚਾਕੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੁਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਰਾ. ਸੰਗ੍ਯਾ—ਰ (ਕੱਟਣ) ਦਾ ਹਥਿਆਰ. ਵਡਾ ਪੇਸ਼ਕ਼ਬ. “ਕੂੜ ਛੁਰਾ ਮੁਠਾ ਮੁਰਦਾਰੁ.” (ਸ੍ਰੀ ਮ: ੧) ੨ ਰ. ਉਸਤਰਾ । ੩ ਖਤ੍ਰੀਆਂ ਦੀ ਇੱਕ ਜਾਤਿ. “ਭਗਤੂ ਛੁਰਾ ਵਖਾਣੀਐ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First